Site icon TheUnmute.com

CBI ਵੱਲੋਂ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਖ਼ਿਲਾਫ ਗੈਰ-ਜ਼ਮਾਨਤੀ ਧਾਰਾਵਾਂ ਤਹਿਤ FIR ਦਰਜ

Sandeep Ghosh

ਚੰਡੀਗੜ੍ਹ/ਪਠਾਨਕੋਟ, 26 ਅਗਸਤ 2024: ਸੀਬੀਆਈ ਨੇ ਐਫਆਈਆਰ ‘ਚ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ (Sandeep Ghosh) ਦਾ ਨਾਮ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਏਜੰਸੀ ਨੇ ਆਪਣੇ ਕਾਰਜਕਾਲ ਦੌਰਾਨ ਸੰਸਥਾ ‘ਚ ਕਥਿਤ ਵਿੱਤੀ ਬੇਨਿਯਮੀਆਂ ਦੀ ਜਾਂਚ ਦੇ ਸਬੰਧ ‘ਚ ਐੱਫ.ਆਈ.ਆਰ. ਦਰਜ ਕੀਤੀ ਸੀ |

ਜਿਸ ‘ਚ ਆਈਪੀਸੀ ਦੀ ਧਾਰਾ 120ਬੀ (ਅਪਰਾਧਿਕ ਸਾਜ਼ਿਸ਼) ਦੇ ਨਾਲ ਧਾਰਾ 420 ਆਈਪੀਸੀ (ਧੋਖਾਧੜੀ ਅਤੇ ਬੇਈਮਾਨੀ) ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ( 2018 ‘ਚ ਸੋਧੇ ਹੋਏ) ਦੀ ਧਾਰਾ 7 ਸ਼ਾਮਲ ਕੀਤੀ ਗਈ ਹੈ, ਜਿਸ ‘ਚ ਜਨਤਕ ਸੇਵਕ ਦੀ ਤਰਫੋਂ ਗੈਰ-ਕਾਨੂੰਨੀ ਰਿਸ਼ਵਤ ਲੈਣ ਲੈਣਾ ਦਿਖਾਉਂਦਾ ਹੈ |

Exit mobile version