ਚੰਡੀਗ੍ਹੜ 03 ਜੂਨ 2022: ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੂੰ ਕੇਂਦਰ ਸਰਕਾਰ ਵਲੋਂ ਜ਼ੈੱਡ ਸੁਰੱਖਿਆ ਦਿੱਤੀ ਗਈ ਹੈ | ਜਿਕਰਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਤੋਂ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਸੀ | ਦੱਸਿਆ ਜਾ ਰਿਹਾ ਹੈ ਕਿ ਕੇਂਦਰ ਨੇ ਆਪਣੇ ਪੱਧਰ ‘ਤੇ ਇਹ ਸੁਰੱਖਿਆ ਦਿੱਤੀ ਗਈ ਹੈ |
ਨਵੰਬਰ 23, 2024 2:34 ਪੂਃ ਦੁਃ