ਚੰਡੀਗੜ੍ਹ, 14 ਅਕਤੂਬਰ 2023: ਕੇਂਦਰ ਸਰਕਾਰ ਨੇ 23 ਅਗਸਤ ਨੂੰ ‘ਰਾਸ਼ਟਰੀ ਪੁਲਾੜ ਦਿਵਸ’ (National Space Day) ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਚੰਦਰਮਾ ਦੇ ਦੱਖਣੀ ਧਰੁਵ ‘ਤੇ ਵਿਕਰਮ ਲੈਂਡਰ ਦੇ ਉਤਰਨ ਅਤੇ ਪ੍ਰਗਿਆਨ ਰੋਵਰ ਦੀ ਤਾਇਨਾਤੀ ਨਾਲ ਚੰਦਰਯਾਨ-3 ਮਿਸ਼ਨ ਦੀ ਸਫਲਤਾ ਦਾ ਜਸ਼ਨ ਮਨਾਉਣ ਲਈ ਲਿਆ ਗਿਆ ਹੈ।
ਜਨਵਰੀ 19, 2025 12:34 ਪੂਃ ਦੁਃ