ਚੰਡੀਗੜ੍ਹ 25 ਮਈ 2023: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਸੁਰੱਖਿਆ ਨੂੰ ਲੈ ਕੇ ਵੱਡਾ ਖ਼ਬਰ ਸਾਹਮਣੇ ਆਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਹੁਣ Z+ ਸੁਰੱਖਿਆ ਦਿੱਤੀ ਗਈ ਹੈ।ਜਾਣਕਾਰੀ ਮੁਤਾਬਕ ਕੇਂਦਰੀ ਗ੍ਰਹਿ ਵਿਭਾਗ ਵੱਲੋਂ ਮਿਲੀ ਖੁਫੀਆ ਜਾਣਕਾਰੀ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਦੀ ਸੁਰੱਖਿਆ ਵਿੱਚ ਸੀ.ਆਰ.ਪੀ.ਐੱਫ ਦੇ ਜਵਾਨ ਤਾਇਨਾਤ ਹੋਣਗੇ |
ਮਾਰਚ 12, 2025 8:18 ਬਾਃ ਦੁਃ