Site icon TheUnmute.com

ਤਾਜ਼ਾ ਖ਼ਬਰ : ਝੋਨੇ ਦੀ ਖ਼ਰੀਦ ਨੂੰ ਲੈ ਕੇ ਕੇਂਦਰ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਝੋਨੇ ਦੀ ਹੋਈ ਖ਼ਰੀਦ

ਚੰਡੀਗੜ੍ਹ, 2 ਅਕਤੂਬਰ 2021 : ਝੋਨੇ ਦੀ ਖ਼ਰੀਦ ਨੂੰ ਲੈ ਕੇ ਅੱਜ ਪੂਰੇ ਪੰਜਾਬ ਭਰ ‘ਚ ਧਰਨਾ ਪ੍ਰਦਰਸ਼ਨ ਕੀਤਾ ਗਿਆ | ਜਿਸ ਤੋਂ ਬਾਅਦ ਹਰਿਆਣਾ ਦੇ CM ਨੇ ਕੇਂਦਰੀ ਫ਼ੂਡ ਸਪਲਾਈ ਮੰਤਰੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਕੇਂਦਰ ਨੇ ਕੱਲ ਤੋਂ ਪੰਜਾਬ ਅਤੇ ਹਰਿਆਣਾ ‘ਚ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦਾ ਫੈਸਲਾ ਲੈ ਲਿਆ ਹੈ |

Exit mobile version