Site icon TheUnmute.com

Champions Trophy 2025: CM ਮਾਨ ਨੇ ਸ਼ੁਭਮਨ ਗਿੱਲ ਤੇ ਅਰਸ਼ਦੀਪ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

14 ਫਰਵਰੀ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant maan) ਦੇਸ਼ ਅਤੇ ਪੰਜਾਬ ਦਾ ਮਾਣ ਵਧਾਉਣ ਵਾਲੇ ਮਾਣਮੱਤੇ ਖਿਡਾਰੀ, ਭਾਰਤੀ ਕ੍ਰਿਕਟ ਟੀਮ ਦੇ ਉਪ-ਕਪਤਾਨ ਸ਼ੁਭਮਨ ਗਿੱਲ ਅਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੇ ਪਰਿਵਾਰਾਂ ਨੂੰ ਮਿਲੇ। ਉਥੇ ਹੀ ਮੁੱਖ ਮੰਤਰੀ ਨੇ ਕਿਹਾ ਕਿ ਦੋਵਾਂ ਖਿਡਾਰੀਆਂ ਨੂੰ ਮਿਲ ਕੇ ਖੁਸ਼ੀ ਹੋਈ।

ਉਨ੍ਹਾਂ ਨੇ ਦੋਵਾਂ ਖਿਡਾਰੀਆਂ ਨੂੰ ਚੈਂਪੀਅਨਜ਼ ਟਰਾਫੀ (Champions Trophy) 2025 ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੂਰੇ ਪੰਜਾਬ (punjab) ਨੂੰ ਤੁਹਾਡੇ ‘ਤੇ ਮਾਣ ਹੈ।

Read More:  CM ਮਾਨ ਨੇ ਖੇਡਾਂ ਦਾ ਵਿਕਾਸ ਤੇ ਪ੍ਰਮੋਸ਼ਨ ਐਕਟ 2024 ਨੂੰ ਦਿੱਤੀ ਮਨਜ਼ੂਰੀ

Exit mobile version