Aam Aadmi Party

ਚੰਡੀਗੜ੍ਹ ਪ੍ਰਸ਼ਾਸਨ ਵਲੋਂ ਕੱਲ੍ਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ‘ਤੇ ਸਰਕਾਰੀ ਦਫ਼ਤਰਾਂ,ਬੈਂਕ ‘ਚ ਛੁੱਟੀ ਦਾ ਐਲਾਨ

ਚੰਡੀਗੜ੍ਹ 02 ਜੂਨ 2022: ਚੰਡੀਗੜ੍ਹ ਪ੍ਰਸ਼ਾਸਨ (Chandigarh administration) ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ 3 ਜੂਨ ਨੂੰ ਸਾਰੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਬੈਂਕ/ਵਪਾਰਕ ਅਦਾਰਿਆਂ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸਦੇ ਨਾਲ ਹੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਛੁੱਟੀ ਘੋਸ਼ਿਤ ਕਰ ਦਿੱਤਾ ਗਿਆ ਹੈ।

Chandigarh administration

Scroll to Top