Chandigarh administration

ਚੰਡੀਗੜ੍ਹ ਪ੍ਰਸ਼ਾਸਨ ਨੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ ਦਿੱਤੀ ਹਦਾਇਤ

ਚੰਡੀਗੜ੍ਹ 10 ਜਨਵਰੀ 2022: ਸ਼ਹਿਰ ‘ਚ ਕੋਰੋਨਾ (Corona) ਦੀ ਤੀਜੀ ਲਹਿਰ ਦਾ ਖ਼ਤਰਾ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਇਸ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ (Chandigarh administration) ਨੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ (Schools) ਦੇ ਹੈੱਡਮਾਸਟਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਸਕੂਲ (Schools)ਵਿੱਚ ਦਾਖਲ ਸਾਰੇ ਵਿਦਿਆਰਥੀਆਂ (15-18 ਸਾਲ ਦੀ ਉਮਰ ਦੇ) ਨੂੰ ਕੋਵਿਡ ਟੀਕਾਕਰਨ ਦੇ ਉਪਲਬਧ ਵਿਕਲਪ ਬਾਰੇ ਸੂਚਿਤ ਕਰਨ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜੇਕਰ ਇਸ ਦੀ ਪਾਲਣਾ ਨਾ ਕੀਤੀ ਗਈ ਤਾਂ ਕਾਰਵਾਈ ਕੀਤੀ ਜਾਵੇਗੀ।

Scroll to Top