ਚੰਡੀਗੜ੍ਹ 22 ਫਰਵਰੀ 2022 : ਬਿਜਲੀ ਮੁਲਾਜਮਾਂ (Power employees) ਵਲੋਂ ਬਿਜਲੀ ਵਿਭਾਗ ਦਾ ਨਿਜੀਕਰਨ ਕਰਨ ਦੇ ਵਿਰੋਧ ਵਿਚ ਚੰਡੀਗੜ੍ਹ (Chandigarh) ਵਿਚ ਹੜਤਾਲ ਕੀਤੀ ਗਈ ਹੈ। ਜਿਸ ਕਾਰਨ ਚੰਡੀਗੜ੍ਹ (Chandigarh) ਵਿਚ ਟ੍ਰੈਫਿਕ ਲਾਈਟਾਂ ਵੀ ਬੰਦ ਹਨ ਅਤੇ ਬਿਜਲੀ ਬੰਦ ਹੋਣ ਨਾਲ ਲੋਕਾਂ ਦੇ ਘਰਾਂ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਨਹੀਂ ਪਹੁੰਚੀ ਹੈ। ਜਿਸ ਕਾਰਨ ਚੰਡੀਗੜ੍ਹ (Chandigarh) ਦੇ ਲੋਕ ਬੇਹੱਦ ਪਰੇਸ਼ਾਨ ਹਨ।