ਚੰਡੀਗੜ੍ਹ 23 ਸਤੰਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ਵਿੱਚ ਆ ਗਏ ਹਨ। ਸੀ.ਐਮ. ਮਾਨ ਵੱਲੋਂ ਮੰਤਰੀ ਮੰਡਲ ਵਿੱਚ ਫੇਰਬਦਲ ਕੀਤਾ ਜਾ ਰਿਹਾ ਹੈ। ਇਸ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਸੀ.ਐਮ. ਮਾਨ ਨੇ ਆਪਣੇ ਓ.ਐਸ.ਡੀ. ਓਂਕਾਰ ਸਿੰਘ ਦੀ ਵੀ ਛੁੱਟੀ ਕਰ ਦਿੱਤੀ ਹੈ। ਮੁੱਖ ਮੰਤਰੀ ਦਫ਼ਤਰ ਤੋਂ ਜਾਣਕਾਰੀ ਮਿਲੀ ਹੈ ਕਿ ਸੀ.ਐਮ. ਮਾਨ ਓ.ਐਸ.ਡੀ. ਓਂਕਾਰ ਸਿੰਘ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿਕਮ ਮਾਨ ਨੇ ਇਹ ਫੈਸਲਾ ਕਿਉਂ ਲਿਆ ਹੈ, ਇਸ ਬਾਰੇ ਹਜੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਫਿਲਹਾਲ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਨਿੱਜੀ ਕਾਰਨਾਂ ਕਰਕੇ ਹਟਾਇਆ ਗਿਆ ਹੈ।
Related posts:
ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਰਾਹੀਂ ਲੋਕਾਂ ਨੂੰ 43 ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੀਆਂ ਬਰੂਹਾਂ 'ਤੇ ਪ੍ਰਦਾ...
ਪੰਜਾਬ ਸਰਕਾਰ ਨੇ ਵੱਖ-ਵੱਖ ਸ਼੍ਰੈਣੀਆਂ ਦੇ ਕੱਚੇ ਅਧਿਆਪਕਾਂ ਨੂੰ ਈ.ਟੀ.ਟੀ. ਦੀ ਭਰਤੀ ਲਈ ਉਮਰ ਹੱਦ 'ਚ ਛੋਟ ਦੇਣ ਦਾ ਕੀਤਾ ...
ਥੋੜ੍ਹੀ ਮਾਤਰਾ ’ਚ ਨਸ਼ੇ ਸਮੇਤ ਫੜੇ ਗਏ ਨਸ਼ਾ ਪੀੜਤਾਂ ਨੂੰ ਇਲਾਜ ਅਤੇ ਮੁੜ ਵਸੇਬੇ ਲਈ ਨਸ਼ਾ ਛੁਡਾਊ ਕੇਂਦਰਾਂ 'ਚ ਭੇਜਿਆ ਜਾਵੇ...