Site icon TheUnmute.com

Chandigarh: CM ਮਾਨ ਐਕਸ਼ਨ ਮੋਡ ‘ਚ, OSD ਓਂਕਾਰ ਦੀ ਕੀਤੀ ਛੁੱਟੀ

ਚੰਡੀਗੜ੍ਹ 23 ਸਤੰਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ਵਿੱਚ ਆ ਗਏ ਹਨ। ਸੀ.ਐਮ. ਮਾਨ ਵੱਲੋਂ ਮੰਤਰੀ ਮੰਡਲ ਵਿੱਚ ਫੇਰਬਦਲ ਕੀਤਾ ਜਾ ਰਿਹਾ ਹੈ। ਇਸ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਸੀ.ਐਮ. ਮਾਨ ਨੇ ਆਪਣੇ ਓ.ਐਸ.ਡੀ. ਓਂਕਾਰ ਸਿੰਘ ਦੀ ਵੀ ਛੁੱਟੀ ਕਰ ਦਿੱਤੀ ਹੈ। ਮੁੱਖ ਮੰਤਰੀ ਦਫ਼ਤਰ ਤੋਂ ਜਾਣਕਾਰੀ ਮਿਲੀ ਹੈ ਕਿ ਸੀ.ਐਮ. ਮਾਨ ਓ.ਐਸ.ਡੀ. ਓਂਕਾਰ ਸਿੰਘ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ।

ਦੱਸ ਦੇਈਏ ਕਿਕਮ ਮਾਨ ਨੇ ਇਹ ਫੈਸਲਾ ਕਿਉਂ ਲਿਆ ਹੈ, ਇਸ ਬਾਰੇ ਹਜੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਫਿਲਹਾਲ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਨਿੱਜੀ ਕਾਰਨਾਂ ਕਰਕੇ ਹਟਾਇਆ ਗਿਆ ਹੈ।

Exit mobile version