schools

ਵਧਦੀ ਠੰਢ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦੀ ਛੁੱਟੀਆਂ ‘ਚ ਕੀਤਾ ਵਾਧਾ

ਚੰਡੀਗੜ੍ਹ, 22 ਜਨਵਰੀ 2024: ਚੰਡੀਗੜ੍ਹ ਸਕੂਲ ਸਿੱਖਿਆ ਵਿਭਾਗ ਨੇ ਵਧਦੀ ਠੰਢ ਦੇ ਮੱਦੇਨਜ਼ਰ ਚੰਡੀਗੜ੍ਹ ਸਕੂਲ ਸਿੱਖਿਆ ਪ੍ਰਸ਼ਾਸਨ ਨੇ ਸਕੂਲਾਂ (schools) ਵਿੱਚ ਸਰਦੀਆਂ ਦੀਆਂ ਛੁੱਟੀਆਂ 25 ਜਨਵਰੀ ਤੱਕ ਵਧਾ ਦਿੱਤੀਆਂ ਹਨ। ਪੰਜਵੀਂ ਜਮਾਤ ਤੱਕ ਸਕੂਲੀ ਬੱਚਿਆਂ ਦੀਆਂ ਆਨਲਾਈਨ ਕਲਾਸਾਂ ਲਗਾ ਸਕਦੇ ਹਨ।

News18

ਵਿਦੇਸ਼

Scroll to Top