TheUnmute.com

ਚੰਡੀਗੜ੍ਹ ਦੇ ਸਾਰੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦਾ ਬਦਲਿਆ ਸਮਾਂ

ਚੰਡੀਗੜ੍ਹ 06 ਅਪ੍ਰੈਲ 2022: ਗਰਮੀਆਂ ਦੀ ਆਮਦ ਦੇ ਕਾਰਨ ਹੀ ਚੰਡੀਗੜ੍ਹ (Chandigarh) ਦੇ ਸਾਰੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲ ਗਿਆ ਹੈ। ਇਸ ਸੰਬੰਧੀ ਹੁਕਮ ਜਾਰੀ ਕੀਤੇ ਗਏ ਹਨ |

Chandigarh

Exit mobile version