ਚੰਡੀਗੜ੍ਹ 14 ਜਨਵਰੀ 2022: ਫ਼ਿਰੋਜ਼ਪੁਰ ਰੈਲੀ ਦੌਰਾਨ ਪੀਐੱਮ ਮੋਦੀ (PM Modi) ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ‘ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Channi) ਨੇ ਵਾਪਰੀ ਘਟਨਾ ਲਈ ਅਫਸੋਸ ਪ੍ਰਗਟ ਕੀਤਾ ਅਤੇ ਉਹਨਾਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ ਹੈ। ਪ੍ਰਧਾਨ ਮੰਤਰੀ (PM Modi) ਨਾਲ ਮੁੱਖ ਮੰਤਰੀਆਂ (CM Channi) ਦੀ ਹੋਈ ਵੀਡੀਓ ਕਾਨਫਰੰਸ ਮੀਟਿੰਗ ਦੌਰਾਨ ਚੰਨੀ ਨੇ ਇਹ ਅਫਸੋਸ ਪ੍ਰਗਟ ਕੀਤਾ ਤੇ ਕਿਹਾ ਕਿ ਤੁਮ ਸਲਾਮਤ ਰਹੋ ਕਯਾਮਤ ਤੱਕ ਔਰ ਖੁਦਾ ਕਰੇ ਕਯਾਮਤ ਨਾ ਹੋ।
ਚੰਨੀ ਨੇ ਇਹ ਵੀ ਕਿਹਾ ਕਿ ਜੋ ਵੀ ਮੋਦੀ ਦੀ ਪੰਜਾਬ ਫੇਰੀ ਦੌਰਾਨ ਹੋਇਆ, ਉਸਦਾ ਉਹਨਾਂ ਨੁੰ ਪਛਤਾਵਾ ਹੈ ਤੇ ਉਹ ਪ੍ਰਧਾਨ ਮੰਤਰੀ ਦਾ ਸਤਿਕਾਰ ਕਰਦੇ ਹਨ।
ਨਵੰਬਰ 23, 2024 1:06 ਪੂਃ ਦੁਃ