harpal cheema

ਵਿਧਾਨਸਭਾ ਸੈਸ਼ਨ ਨੂੰ ਲੈ ਕੇ ਹਰਪਾਲ ਚੀਮਾ ਨੇ ਘੇਰੀ ਚੰਨੀ ਸਰਕਾਰ

ਚੰਡੀਗੜ੍ਹ 12 ਨਵੰਬਰ 2021 : ਆਮ ਆਦਮੀ ਪਾਰਟੀ ਦੇ ਵਿਰੋਧੀ ਪੱਖ ਦੇ ਨੇਤਾ ਹਰਪਾਲ ਚੀਮਾ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ, ਇਸ ਦੌਰਾਨ ਉਨ੍ਹਾਂ ਵਲੋਂ ਪੰਜਾਬ ਸਰਕਾਰ ਨੂੰ ਘੇਰਿਆ ਗਿਆ, ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਸਦਨ ਦੀ ਕਾਰਵਾਹੀ ਲਾਈਵ ਕੀਤੀ ਜਾਵੇਗੀ ਪਰ ਇਸ ਤਰ੍ਹਾਂ ਨਹੀਂ ਕੀਤਾ ਗਿਆ, ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਿਧਾਨ ਸਭਾ ਦੇ ਵਿਸੇਸ ਸੈਸ਼ਨ ਵਿਚ ਸਿਰਫ ਲੋਕ ਲੁਭਾਓ ਗੱਲਾਂ ਹੀ ਕੀਤੀਆਂ,

Scroll to Top