July 4, 2024 9:15 pm
Channi-Kejriwal

ਸੁਪਰੀਮ ਕੋਰਟ ਨੇ ਚੰਨੀ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਕੀਤਾ ਬੇਨਕਾਬ : ਕੇਜਰੀਵਾਲ

ਚੰਡੀਗੜ੍ਹ 15 ਨਵੰਬਰ 2021 : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀ.ਐਮ. ਚੰਨੀ ‘ਤੇ ਤੰਜ ਕੱਸਿਆ ਹੈ। ਉਨ੍ਹਾਂ ਟਵੀਟ ਕੀਤਾ ਕਿ ਸੁਪਰੀਮ ਕੋਰਟ ਨੇ ਚੰਨੀ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਚੰਨੀ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਪੁੱਛਿਆ ਹੈ ਕਿ ਕਿਸਾਨਾਂ ਨੂੰ ਸਜ਼ਾ ਦੇਣ ਤੋਂ ਇਲਾਵਾ ਹੋਰ ਕੋਈ ਚਾਰਾ ਕਿਉਂ ਨਹੀਂ ਹੈ।