June 30, 2024 10:38 pm
ਉੱਤਰ ਪ੍ਰਦੇਸ਼

UP ਚੋਣਾਂ ਲਈ ਕਾਂਗਰਸ ਦੀ ਸਟਾਰ ਪ੍ਰਚਾਰਕਾਂ ਦੀ ਸੂਚੀ ‘ਚ ਚੰਨੀ ਸ਼ਾਮਲ

ਚੰਡੀਗੜ੍ਹ 12 ਫਰਵਰੀ 2022: ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਪੰਜਵੇਂ ਪੜਾਅ ਲਈ ਕਾਂਗਰਸ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ, ਇਸ ਸੂਚੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਂ ਵੀ ਸ਼ਾਮਲ ਹੈ।