Site icon TheUnmute.com

Mansa: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਾਨਸਾ ਰੈਲੀ ਦੌਰਾਨ ਕੀਤੇ ਵੱਡੇ ਐਲਾਨ

mansa raily

ਚੰਡੀਗੜ੍ਹ 10 ਦਸੰਬਰ 2021: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਅੱਜ ਮਾਨਸਾ ਰੈਲੀ ਦੌਰਾਨ ਵਿਧਾਨ ਸਭਾ ਹਲਕਾ ਮਾਨਸਾ, ਸਰਦੂਲਗੜ੍ਹ ਤੇ ਬੁਢਲਾਡਾ ਦੇ ਵਿਕਾਸ ਲਈ ਵੱਡਾ ਐਲਾਨ ਕੀਤਾ ਹੈ | ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੁਆਰਾ ਰੈਲੀ ਦੌਰਾਨ ਵਿਧਾਨ ਸਭਾ ਹਲਕਾ ਮਾਨਸਾ(Mansa), ਬੁਢਲਾਡਾ (Budhlada) ਤੇ ਸਰਦੂਲਗੜ੍ਹ (Sardulgarh) ਦੇ ਵਿਕਾਸ ਲਈ 15-15 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ | ਇਸਦੇ ਨਾਲ ਹੀ ਕਸਬਾ ਭੀਖੀ ਨੂੰ ਸਬ ਡਵੀਜ਼ਨ ਬਣਾਉਣ ਦਾ ਐਲਾਨ ਵੀ ਕਰ ਦਿੱਤਾ ਹੈ।

Exit mobile version