Site icon TheUnmute.com

ਭਲਕੇ ਤੋਂ 2 ਦਿਨਾਂ ਲਈ ਦਿੱਲੀ ਦੌਰੇ ‘ਤੇ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਐਵੀਏਸ਼ਨ ਮਿਊਜ਼ੀਅਮ

ਚੰਡੀਗੜ੍ਹ 05 ਅਗਸਤ 2022: ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant) ਕੱਲ੍ਹ ਤੋਂ ਦੋ ਦਿਨਾਂ ਲਈ ਦਿੱਲੀ ਦੌਰੇ ‘ਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਭਗਵੰਤ ਮਾਨ ਭਲਕੇ ਆਜ਼ਾਦੀ ਮਹਾਂਉਤਸਵ ਦੀ ਮੀਟਿੰਗ ‘ਚ ਸ਼ਾਮਲ ਹੋਣਗੇ | ਇਸਦੇ ਨਾਲ ਹੀ ਐਤਵਾਰ ਨੂੰ ਨੀਤੀ ਆਯੋਗ ਦੀ ਮੀਟਿੰਗ ‘ਚ ਸ਼ਿਰਕਤ ਕਰਨਗੇ।

Exit mobile version