Site icon TheUnmute.com

ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ

Sri Harmandir Sahib

ਚੰਡੀਗੜ੍ਹ 22 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਦਰਸ਼ਨ ਕਰਨ ਲਈ ਪਹੁੰਚੇ ਹਨ। ਇਸਦੇ ਨਾਲ ਹੀ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਸ਼ਹਿਰ ਵਿਚ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਮੁੱਖ ਮੰਤਰੀ ਅੰਮ੍ਰਿਤਸਰ ਵਿਚ ਹੋਣ ਜਾ ਰਹੇ ਜੀ-20 ਸਿਖਰ ਸੰਮੇਲਨ ਦੀਆਂ ਤਿਆਰੀਆਂ ਸੰਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਵਿਧਾਇਕਾਂ ਨਾਲ ਮੀਟਿੰਗ ਕਰ ਸਕਦੇ ਹਨ |

Exit mobile version