July 2, 2024 9:21 pm

ਬਾਬਾ ਬਕਾਲਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਂਗਨਵਾੜੀ ਵਰਕਰਾਂ ਦੀ ਭਰਤੀ ਦਾ ਐਲਾਨ

ਚੰਡੀਗੜ੍ਹ 12 ਅਗਸਤ 2022: ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ (Baba Bakala) ਵਿਖੇ ਰੱਖੜ ਪੁੰਨਿਆ ਦੇ ਸਮਾਮਗ ਵਿੱਚ ਪਹੁੰਚੇੇ ਹਨ | ਬਾਬਾ ਬਕਾਲਾ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਆਂਗਨਵਾੜੀ ਵਰਕਰਾਂ ਦੀਆਂ 6000 ਪੋਸਟਾਂ ਕੱਢੇਗੀ। ਇਸਦੇ ਨਾਲ ਹੀ ਆਂਗਣਵਾੜੀ ਵਰਕਰਾਂ ਦੀ ਭਰਤੀ 1-2 ਮਹੀਨਿਆ ‘ਚ ਮੁਕੰਮਲ ਕਰ ਲਈ ਜਾਵੇਗੀ |