Pahunch Book

ਮੁੱਖ ਮੰਤਰੀ ਭਗਵੰਤ ਮਾਨ ਨੇ ਡੀ.ਸੀ ਬਰਨਾਲਾ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ

ਚੰਡੀਗੜ੍ਹ, 25 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਜ਼ਿਲ੍ਹਾ ਬਰਨਾਲਾ (Barnala) ਵਲੋਂ ਇੱਕ ਉਪਰਾਲੇ ਦੀ ਸ਼ਲਾਘਾ ਕੀਤੀ ਹੈ | ਇਸ ਵਿੱਚ ‘ਪਹੁੰਚ’ ਕਿਤਾਬ ‘ਚ ਸਰਕਾਰ ਦੀਆਂ ਲੋਕ ਭਲਾਈ ਦੀਆਂ ਸਕੀਮਾਂ ਬਾਰੇ ਸਾਰੀ ਜਾਣਕਾਰੀ ਹਦਿੱਤੀ ਗਈ ਹੈ | ਇਸ ਵਿੱਚ 44 ਵਿਭਾਗਾਂ ‘ਚ 285 ਸਕੀਮਾਂ ਤੇ 400 ਸਕੀਮਾਂ ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ ਫਾਇਦਾ ਦੇ ਰਹੀਆਂ ਹਨ | ਲੋਕਾਂ ਲਈ ਇਹ ਕਿਤਾਬ ਮੁਫ਼ਤ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਬਾਕੀ ਡਿਪਟੀ ਕਮਿਸ਼ਨਰ ਸਹਿਬਾਨਾਂ ਨੂੰ ਵੀ ਅਜਿਹਾ ਉਪਰਾਲਾ ਕਰਨ ਦੀ ਅਪੀਲ ਕੀਤੀ ਹੈ |

Image

Scroll to Top