July 1, 2024 12:09 am
Bhagwant Mann

ਮੁੱਖ ਮੰਤਰੀ ਭਗਵੰਤ ਮਾਨ ਅੱਜ ਪੁੱਜੇ ਦਿੱਲੀ, ਨਰਿੰਦਰ ਮੋਦੀ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ, 24 ਮਾਰਚ, 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅੱਜ ਦਿੱਲੀ ਪੁੱਜ ਗਏ ਹਨ। ਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨਾਲ ਮੁਲਾਕਾਤ ਕਰਨਗੇ।

ਮੁੱਖ ਮੰਤਰੀ ਬਣਨ ਤੋਂ ਬਾਅਦ ਇਹ ਉਹਨਾਂ ਦੀ ਪਹਿਲੀ ਮੁਲਾਕਾਤ ਹੋਵੇਗੀ। ਇਸ ਮੀਟਿੰਗ ਵਿਚ ਹੀ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨਾਲ ਪੰਜਾਬ ਦੇ ਮੁੱਦਿਆਂ ’ਤੇ ਚਰਚਾ ਕਰਨ ਦੀ ਸੰਭਾਵਨਾ ਹੈ। ਇਹ ਮੁਲਾਕਾਤ ਅੱਜ 24 ਮਾਰਚ ਨੂੰ ਦੁਪਹਿਰ 1.00 ਵਜੇ ਹੋਵੇਗੀ।