Punjab Cabinet

ਮੁੱਖ ਮੰਤਰੀ ਭਗਵੰਤ ਮਾਨ ਨੇ 28 ਫ਼ਰਵਰੀ ਨੂੰ ਪੰਜਾਬ ਕੈਬਿਨਟ ਦੀ ਮੀਟਿੰਗ ਸੱਦੀ

ਚੰਡੀਗੜ੍ਹ, 23 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਨੇ 28 ਫ਼ਰਵਰੀ ਨੂੰ ਪੰਜਾਬ ਕੈਬਿਨਟ (Punjab Cabinet) ਦੀ ਮੀਟਿੰਗ ਸੱਦੀ ਹੈ | ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ- 1 ਚੰਡੀਗੜ੍ਹ ‘ਚ ਸਵੇਰੇ 10:00 ਵਜੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ‘ਚ ਤੈਅ ਕੀਤਾ ਜਾਵੇਗਾ। ਇਸ ਦੌਰਾਨ ਪੰਜਾਬ ਕੈਬਿਨਟ ਵੱਲੋਂ ਇਸ ਮੀਟਿੰਗ ‘ਚ ਕਈ ਲੋਕ ਪੱਖੀ ਫੈਸਲੇ ਲਏ ਜਾ ਸਕਦੇ ਹਨ।

Scroll to Top