July 4, 2024 8:44 pm
Punjab Cabinet meeting

ਮੁੱਖ ਮੰਤਰੀ ਭਗਵੰਤ ਮਾਨ ਨੇ 11 ਅਗਸਤ ਨੂੰ ਸੱਦੀ ਮੰਤਰੀ ਮੰਡਲ ਦੀ ਮੀਟਿੰਗ

ਚੰਡੀਗੜ੍ਹ 08 ਅਗਸਤ 2022: ਮੁੱਖ ਮੰਤਰੀ ਭਗਵੰਤ ਮਾਨ ਨੇ 11 ਅਗਸਤ ਨੂੰ ਮੰਤਰੀ ਮੰਡਲ ਦੀ ਮੀਟਿੰਗ (Cabinet Meeting) ਸੱਦੀ ਹੈ। ਮੰਤਰੀ ਮੰਡਲ ਦੀ ਇਹ ਮੀਟਿੰਗ ਸਵੇਰੇ 11:30 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਇਸ ਮੀਟਿੰਗ ਦੌਰਾਨ ਕੱਚੇ ਮੁਲਾਜ਼ਮਾਂ ਅਤੇ ਕਿਸਾਨਾਂ ਨਾਲ ਜੁੜੇ ਕਈ ਮੁੱਦਿਆਂ ਤੇ ਚਰਚਾ ਕੀਤੀ ਜਾ ਸਕਦੀ ਹੈ |