July 7, 2024 6:14 am
president election

ਰਾਸ਼ਟਰਪਤੀ ਚੋਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਈ ਵੋਟ

ਚੰਡੀਗੜ੍ਹ 18 ਜੁਲਾਈ 2022: ਦੇਸ਼ ਦੇ 15ਵੇਂ ਰਾਸ਼ਟਰਪਤੀ ਚੋਣ (President election) ਲਈ ਵੋਟਿੰਗ ਜਾਰੀ ਹੈ। ਇਸ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਵੋਟ ਪਾਈ | ਮੁੱਖ ਮੰਤਰੀ ਨੇ ਟਵੀਟ ਕਰਿਦਆਂ ਲਿਖਿਆ ਕਿ ਅੱਜ ਸੰਵਿਧਾਨ ਅਨੁਸਾਰ ਰਾਸ਼ਟਰਪਤੀ ਚੋਣਾਂ ‘ਚ ਆਪਣੀ ਵੋਟ ਦੀ ਤਾਕਤ ਦਾ ਇਸਤੇਮਾਲ ਕੀਤਾ | ਉਨ੍ਹਾਂ ਕਿਹਾ ਕਿ ਉਮੀਦ ਕਰਦੇ ਹਾਂ..ਜੋ ਵੀ ਮਾਣਯੋਗ ਰਾਸ਼ਟਰਪਤੀ ਦੇ ਅਹੁਦੇ ‘ਤੇ ਬਿਰਾਜਮਾਨ ਹੋਣਗੇ..ਦੇਸ਼ ਦੀ ਤਰੱਕੀ, ਸਰਬ-ਸਾਂਝੀਵਾਲਤਾ, ਭਾਈਚਾਰਕ ਸਾਂਝ ਅਤੇ ਏਕਤਾ-ਅਖੰਡਤਾ ਬਰਕਰਾਰ ਰੱਖਣ ਲਈ ਕੰਮ ਕਰਨਗੇ |

 

Bhagwant Mann