June 30, 2024 3:09 am

ਮੁੱਖ ਮੰਤਰੀ ਭਗਵੰਤ ਮਾਨ ਨੇ ਹੋਲੀ ਦੀਆਂ ਸਾਰੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਚੰਡੀਗੜ੍ਹ 18 ਮਾਰਚ 2022: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਲੀ (Holi) ਦੇ ਤਿਉਹਾਰ ‘ਤੇ ਸਭ ਦੇਸ਼ ਵਾਸੀਆ ਨੂੰ ਵਧਾਈ ਦਿੱਤੀ | ਉਨ੍ਹਾਂ ਟਵੀਟ ਕਰਕੇ ਕਿਹਾ ਕਿ “ਹੋਲੀ (Holi) ਦੀਆਂ ਸਾਰੇ ਦੇਸ਼ ਵਾਸੀਆਂ ਨੂੰ ਲੱਖ ਲੱਖ ਵਧਾਈਆਂ। ਖ਼ੁਸ਼ੀ ਅਤੇ ਤਰੱਕੀ ਦੇ ਰੰਗ ਤੁਹਾਡੀ ਸਭ ਦੀ ਜਿੰਦਗੀ ਵਿੱਚ ਹਮੇਸ਼ਾ ਮੌਜੂਦ ਰਹਿਣ। ਰੰਗ-ਉਮੰਗ, ਏਕਤਾ ਅਤੇ ਸਦਭਾਵਨਾ ਦਾ ਇਹ ਤਿਉਹਾਰ ਤੁਹਾਡੇ ਜੀਵਨ ਵਿੱਚ ਸੁੱਖ, ਸ਼ਾਂਤੀ ਅਤੇ ਸੁਭਾਗ ਲੈ ਕੇ ਆਵੇ।

Holi