Mahashivratri

ਮੁੱਖ ਮੰਤਰੀ ਭਗਵੰਤ ਮਾਨ ਨੇ ਲੋਹੜੀ ਦੇ ਤਿਉਹਾਰ ਦੀਆਂ ਦਿੱਤੀਆਂ ਵਧਾਈਆਂ

ਚੰਡੀਗੜ੍ਹ 13 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਹੜੀ ਦੇ ਤਿਉਹਾਰ ਮੌਕੇ ਪੰਜਾਬ ਵਾਸੀਆਂ ਨੂੰ ਵਧਾਈਆਂ ਦਿੱਤੀਆਂ | ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਖ਼ੁਸ਼ੀਆਂ ਦੇ ਤਿਉਹਾਰ ਲੋਹੜੀ ਦੀਆਂ ਸਾਰੇ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ…ਪਰਮਾਤਮਾ ਕਰੇ ਇਹ ਲੋਹੜੀ ਸਾਰਿਆਂ ਦੇ ਵੇਹੜੇ ਖ਼ੁਸ਼ੀਆਂ-ਖੇੜੇ ਲੈ ਕੇ ਆਵੇ… ਦਲਿੱਦਰ ਰੂਪੀ ਸਮਾਜ ਵਿਰੋਧੀ ਤਾਕਤਾਂ ਦਾ ਸਫ਼ਾਇਆ ਹੋਵੇ…ਪੰਜਾਬ ਸਦਾ ਵਾਂਗ ਚੜ੍ਹਦੀਕਲਾ ‘ਚ ਰਹੇ |

Lohri festival

Scroll to Top