Site icon TheUnmute.com

ਕਣਕ ਦੀ ਖ਼ਰੀਦ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਬੈਠਕ

ਚੰਡੀਗੜ੍ਹ, 4 ਅਪ੍ਰੈਲ 2022 : ਪੰਜਾਬ ‘ਚ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ। ਜਿਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ ਦੇ ਪੰਜਾਬ ਭਵਨ ਵਿਖੇ ਪੰਜਾਬ ਦੇ ਸਾਰੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕਰ ਰਹੇ ਹਨ। ਬੈਠਕ ਵਿੱਚ ਪੰਜਾਬ ਦੇ ਖੁਰਾਕ,ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਮੌਜੂਦ ਹਨ।

Exit mobile version