ਚੰਡੀਗੜ੍ਹ,15 ਜੂਨ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Badal) ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਮੁੜ ਟਵੀਟ ਵਾਰ ਸ਼ੁਰੂ ਹੋ ਗਿਆ ਹੈ | ਸੁਖਬੀਰ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਪਾਗਲ ਜਿਹਾ’ ਕਹਿਣ ‘ਤੇ ਭੜਕ ਗਏ |ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਆਹ ਦੇਖੋ ਪੰਜਾਬੀਓ..ਇਹਨਾਂ ਦੀ ਬੌਖਲਾਹਟ ਜਾਂ ਦਿਮਾਗੀ ਸੰਤੁਲਨ ਖਰਾਬ.. ਬਾਦਲ ਵੀ ਸਾਹਬ ..ਬਰਨਾਲਾ ਵੀ ਸਾਹਬ…ਬੇਅੰਤ ਸਿੰਘ ਵੀ ਅਤੇ ਕੈਪਟਨ ਵੀ ਸਾਹਬ..ਮੈਨੂੰ “ਪਾਗਲ ਜਿਹਾ” …ਕੋਈ ਗੱਲ ਨੀ ਸੁਖਬੀਰ ਸਿੰਘ ਜੀ ਮੇਰੇ ਨਾਲ ਕੁਦਰਤ ਐ ..ਮੇਰੇ ਨਾਲ ਲੋਕ ਨੇ ..ਘੱਟੋ-ਘੱਟ ਇਹ ਪਾਗਲ ਜਿਹਾ ਪੰਜਾਬ ਨੂੰ ਲੁੱਟਦਾ ਨਹੀਂ ਤੁਹਾਡੇ ਵਾਂਗ…
ਜਨਵਰੀ 20, 2025 4:48 ਪੂਃ ਦੁਃ