ਮੁੱਖ ਮੰਤਰੀ ਭਗਵੰਤ ਮਾਨ ਨੇ ਟ੍ਰਾਇਡੈਂਟ ਕੰਪਨੀ ਦੇ ਚੇਅਰਮੈਨ ਰਾਜਿੰਦਰ ਗੁਪਤਾ ਨੂੰ ਕੀਤਾ ਸਨਮਾਨਿਤ

Rajendra Gupta

ਚੰਡੀਗੜ੍ਹ 18 ਨਵੰਬਰ 2022: ਬੀਤੀ ਰਾਤ ‘ਖੇਡਾਂ ਵਤਨ ਪੰਜਾਬ ਦੀਆ’ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਰੰਗਾਰੰਗ ਪ੍ਰੋਗਰਾਮ ਨਾਲ ਸਮਾਪਤ ਹੋ ਗਈਆਂ । ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਡ ਮੰਤਰੀ ਮੀਤ ਹੇਅਰ ਦੇ ਨਾਲ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਪਦਮਸ਼੍ਰੀ ਰਜਿੰਦਰ ਗੁਪਤਾ (Rajendra Gupta) ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਟ੍ਰਾਇਡੈਂਟ ਕੰਪਨੀ ਦੇ ਚੇਅਰਮੈਨ ਰਾਜਿੰਦਰ ਗੁਪਤਾ ਨੂੰ ਖੇਡਾਂ ਵਤਨ ਪੰਜਾਬ ਦੀਆਂ ਦੇ ਸਮਾਪਤੀ ਸਮਾਗਮ ਵਿਚ ਸਨਮਾਨਿਤ ਕੀਤਾ ਗਿਆ ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।