ਚੰਡੀਗੜ੍ਹ 06 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਪੰਜਾਬ ਦੇ ਸਨਅਤਕਾਰਾਂ ਨਾਲ ਮੀਟਿੰਗ ਕੀਤੀ | ਇਸ ਦੌਰਾਨ ਪੰਜਾਬ ਦੀ ਆਉਣ ਵਾਲੀ ਨਵੀਂ ਇੰਡਸਟਰੀ ਪਾਲਿਸੀ (new industry policy) ਨੂੰ ਲੈ ਕੇ ਚਰਚਾ ਹੋਈ | ਸਨਅਤਕਾਰਾਂ ਨੇ ਪੰਜਾਬ ਸਰਕਾਰ ਨੂੰ ਕਈ ਸੁਝਾਅ ਦਿੱਤੇ ਗਏ ਹਨ, ਜਿਨ੍ਹਾਂ ‘ਤੇ ਪੰਜਾਬ ਸਰਕਾਰ ਨੇ ਭਰੋਸਾ ਜਤਾਇਆ | ਮੁੱਖ ਮੰਤਰੀ ਨੇ ਕਿਹਾ ਕਿ ਸਨਅਤਕਾਰਾਂ ਨੂੰ ਨਿਵੇਸ਼ ਤੇ ਵਪਾਰ ਲਈ ਚੰਗਾ ਮਾਹੌਲ ਦੇਣ ਲਈ ਸਾਡੀ ਸਰਕਾਰ ਵਚਨਬੱਧ ਹੈ |
ਅੱਜ ਪੰਜਾਬ ਦੇ ਸਨਅਤਕਾਰਾਂ ਨਾਲ ਮੀਟਿੰਗ ਕੀਤੀ ਤੇ ਪੰਜਾਬ ਦੀ ਆਉਣ ਵਾਲੀ ਨਵੀਂ ਇੰਡਸਟਰੀ ਪਾਲਿਸੀ ਨੂੰ ਲੈਕੇ ਚਰਚਾ ਕੀਤੀ…
ਸਨਅਤਕਾਰਾਂ ਨੇ ਕਈ ਸੁਝਾਅ ਦਿੱਤੇ ਤੇ ਮੇਰੀ ਸਰਕਾਰ ‘ਤੇ ਪੂਰਾ ਭਰੋਸਾ ਵੀ ਜਤਾਇਆ…ਸਨਅਤਕਾਰਾਂ ਨੂੰ ਨਿਵੇਸ਼ ਤੇ ਵਪਾਰ ਲਈ ਚੰਗਾ ਮਾਹੌਲ ਦੇਣ ਲਈ ਸਾਡੀ ਸਰਕਾਰ ਵਚਨਬੱਧ ਹੈ… pic.twitter.com/dMVaEguEuI
— Bhagwant Mann (@BhagwantMann) December 6, 2022