July 7, 2024 8:45 am
ਉਦਯੋਗਪਤੀਆਂ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਉਦਯੋਗਪਤੀਆਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ 10 ਮਈ 2022 : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵਲੋਂ ਅੱਜ ਪੰਜਾਬ ਦੇ ਉਦਯੋਗਪਤੀਆਂ (Punjab Industrialists) ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਾਡੇ ਉਦਯੋਗਪਤੀ ਭਰਾਵਾਂ ਨਾਲ ਬਹੁਤ ਵਧੀਆ ਮੁਲਾਕਾਤ ਹੋਈ। ਸਾਰੇ ਉਦਯੋਗਪਤੀਆਂ ਨੂੰ ਕਿਹਾ ਹੈ ਕਿ ਉਹ ਸਾਡੇ ਨੌਜਵਾਨਾਂ ਲਈ ਰੁਜ਼ਗਾਰ ਪੈਦਾ ਕਰਨ, ਪੰਜਾਬ ਦੀ ਤਰੱਕੀ ‘ਚ ਆਪਣੀ ਸਾਂਝੇਦਾਰੀ ਨਿਭਾਉਣ… ਉਨ੍ਹਾਂ ਨੂੰ ਈਮਾਨਦਾਰੀ ਨਾਲ ਕੰਮ ਕਰਨ ਦਾ ਮਾਹੌਲ ਅਸੀਂ ਦੇਵਾਂਗੇ, ਇਹ ਸਾਡੀ ਗਾਰੰਟੀ ਹੈ। ਜਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਕਿਹਾ ਸੀ ਕਿ ਪੰਜਾਬ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨੀ ਬਹੁਤ ਜਰੂਰੀ ਹੈ | ਇਸ ਸੰਬੰਧੀ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ |

May be an image of 5 people, beard, people sitting, people standing, turban and indoor

May be an image of 6 people, people standing and indoor