ਚੰਡੀਗੜ੍ਹ, 27 ਅਪ੍ਰੈਲ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦਾ ਅੰਤਿਮ ਸਸਕਾਰ ਥੋੜ੍ਹੀ ਦੇਰ ਬਾਅਦ ਕੀਤਾ ਜਾਵੇਗਾ। ਉਨ੍ਹਾਂ ਦੀ ਮ੍ਰਿਤਕ ਦੇਹ ਦੇ ਅੰਤਿਮ ਦਰਸ਼ਨਾਂ ਲਈ ਜਨਤਾ ਦਾ ਸੈਲਾਬ ਉਮੜ ਰਿਹਾ ਹੈ | ਇਸਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਵਿਦਾਈ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਹਨ, ਭਗਵੰਤ ਮਾਨ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦਿੱਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |
ਮਈ 1, 2026 11:03 ਪੂਃ ਦੁਃ



