Site icon TheUnmute.com

ਮੁੱਖ ਮੰਤਰੀ ਭਗਵੰਤ ਮਾਨ ਨੇ ਗੈਂਗਸਟਰਾਂ ਖ਼ਿਲਾਫ਼ ਲਿਆ ਸਖ਼ਤ ਫ਼ੈਸਲਾ

ਮਾਈਨਿੰਗ ਵਿਭਾਗ

ਚੰਡੀਗੜ੍ਹ, 5 ਅਪ੍ਰੈਲ 2022 : ਪੰਜਾਬ ‘ਚ ਆਏ ਦਿਨ ਕਤਲ, ਲੜਾਈ ਅਤੇ ਝਗੜੇ ਵਰਗੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ, ਜਿਨ੍ਹਾਂ ਦੇ ਮੱਦੇਨਜ਼ਰ ਮੁਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ‘ਚ ਨਸ਼ਿਆਂ ਦੇ ਕਾਰੋਬਾਰ ਤੇ ਗੈਂਗਸਟਰਾਂ ਖਿਲਾਫ ਸਖਤ ਰਣਨੀਤੀ ਬਣਾਉਣਦੇ ਹੁਕਮ ਦਿੱਤੇ ਗਏ ਹਨ | ਮੁੱਖ ਮੰਤਰੀ ਭਗਵੰਤ ਮਾਨ ਨੇ ਗੈਂਗਸਟਰਾਂ ਖਿਲਾਫ ਸਖ਼ਤ ਫੈਸਲਾ ਲਿਆ ਹੈ ਕਿ ਪੰਜਾਬ ‘ਚ “ਗੈਂਗਸਟਰ ਵਿਰੋਧੀ ਟਾਸਕ ਫੋਰਸ” ਬਣਾਈ ਜਾਵੇਗੀ। ਏਡੀਜੀਪੀ ਰੈਂਕ ਦਾ ਅਧਿਕਾਰੀ ਟਾਸਕ ਫੋਰਸ ਦੀ ਅਗਵਾਈ ਕਰੇਗਾ।

 

Exit mobile version