ਚੰਡੀਗੜ੍ਹ,17 ਮਈ 2023: ਪੰਜਾਬ ਸਰਕਾਰ ਜਲੰਧਰ ਵਾਸੀਆਂ ਨੂੰ ਵੱਡੀ ਸੌਗਾਤ ਦੇ ਜਾ ਰਹੀ ਹੈ | ਮੁੱਖ ਮੰਤਰੀ ਭਗਵੰਤ ਮਾਨ ਆਦਮਪੁਰ ਰੋਡ (Adampur Road) ਦਾ ਨੀਂਹ ਪੱਥਰ ਰੱਖਣਗੇ | ਜਿਕਰਯੋਗ ਹੈ ਕਿ ਜਲੰਧਰ ਜ਼ਿਮਨੀ ਚੋਣ ਪ੍ਰਚਾਰ ਸਮੇਂ ਮੁੱਖ ਮੰਤਰੀ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਨਤੀਜਾ ਭਾਵੇਂ ਜੋ ਵੀ ਹੋਵੇ ਆਦਮਪੁਰ ਵਾਲੀ ਸੜਕ ਦਾ ਕੰਮ ਚੋਣ ਜ਼ਾਬਤਾ ਹਟਦੇ ਹੀ ਸ਼ੁਰੂ ਕਰ ਦਿੱਤੋ ਜਾਵੇਗਾ | ਇਸ ਮੌਕੇ ਨਵੇਂ ਚੁਣੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਵੀ ਨਾਲ ਮੌਜੂਦ ਰਹਿਣਗੇ |
ਦਸੰਬਰ 3, 2025 12:07 ਬਾਃ ਦੁਃ




