29 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (bhagwant maan) 5 ਮਈ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ। ਮਾਨ ਰਾਸ਼ਟਰਪਤੀ ਨਾਲ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸੱਤ ਰਾਜ ਸਭਾ ਸੰਸਦ ਮੈਂਬਰਾਂ ਦੇ ਮੁੱਦੇ ‘ਤੇ ਚਰਚਾ ਕਰਨਗੇ।
Read More: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਭਲਕੇ ਆ ਰਹੇ ਪੰਜਾਬ, ਹਾਈ ਅਲਰਟ ‘ਤੇ ਅੰਮ੍ਰਿਤਸਰ ਪ੍ਰਸ਼ਾਸਨ




