ਚੰਡੀਗੜ੍ਹ 16 ਜੁਲਾਈ 2023: ਸ੍ਰੀਹਰੀਕੋਟਾ (Sriharikota) ਤੋਂ ਚੰਦਰਯਾਨ-3 ਦੀ ਲਾਂਚਿੰਗ ਦੇਖ ਕੇ ਪਰਤ ਰਹੇ ਵਿਦਿਆਰਥੀਆਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਮੁਲਾਕਾਤ ਕਰਨਗੇ । ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਮੌਜੂਦ ਰਹਿਣਗੇ। ਸੀ.ਐਮ ਮਾਨ ਇਸ ਮੌਕੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਨਗੇ। ਸਾਰੇ ਵਿਦਿਆਰਥੀ ਅੱਜ ਸ੍ਰੀਹਰੀਕੋਟਾ ਤੋਂ ਵਾਪਸ ਆ ਰਹੇ ਹਨ।
ਜਨਵਰੀ 19, 2025 5:34 ਪੂਃ ਦੁਃ