Site icon TheUnmute.com

ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਖਟਕੜ ਕਲਾਂ ਵਿਖੇ ਆਉਣਗੇ

Khatkar Kalan

ਚੰਡੀਗੜ੍ਹ 22 ਮਾਰਚ 2022: ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਯਾਨੀ 23 ਮਾਰਚ ਨੂੰ ਸ਼ਹੀਦੇ ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ (Khatkar Kalan) ਵਿਖੇ ਸ਼ਹੀਦੀ ਦਿਹਾੜੇ ‘ਤੇ ਸ਼ਹੀਦ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਆਦਿ ਸ਼ਹੀਦਾਂ ਨੂੰ ਸਿਜਦਾ ਕਰਨਗੇ। ਇਸ ਸੰਬੰਧੀ ਆਪ ਆਗੂ ਕੁਲਜੀਤ ਸਿੰਘ ਸਰਹਾਲ ਨੇ ਦੱਸਿਆ ਕਿ ਇਸ ਸੰਬੰਧੀ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਕੰਵਰਦੀਪ ਕੌਰ ਵਲੋਂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ 11 ਵਜੇ ਸ਼ਹੀਦਾਂ ਦੇ ਸਮਾਰਕ ‘ਤੇ ਪਹੁੰਚਣਗੇ |

Exit mobile version