17 ਅਕਤੂਬਰ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (bhagwant maan) ਅੱਜ ਤਰਨਤਾਰਨ ਦਾ ਦੌਰਾ ਕਰਨਗੇ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਮੰਤਰੀ ਅਮਨ ਅਰੋੜਾ ਤਰਨਤਾਰਨ ਵਿੱਚ ਇੱਕ ਰੋਡ ਸ਼ੋਅ ਕਰਨਗੇ।ਉਥੇ ਹੀ ਜਾਣਕਾਰੀ ਮੁਤਾਬਿਕ ਦੱਸਿਆ ਜਾ ਰਿਹਾ ਹੈ ਕਿ ਕੈਬਨਿਟ ਮੰਤਰੀ ਅਤੇ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਰਹੇਗੀ। ਰੋਡ ਸ਼ੋਅ ਤੋਂ ਬਾਅਦ, ਮੁੱਖ ਮੰਤਰੀ ਮਾਨ ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਸਮਾਰੋਹ ਵਿੱਚ ਸ਼ਾਮਲ ਹੋਣਗੇ।
Read More: CM ਮਾਨ ਜਾਣਗੇ ਅੰਮ੍ਰਿਤਸਰ, ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਵੰਡਣਗੇ ਮੁਆਵਜ਼ਾ