Palki Sahib

ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ, ਪੰਜਾਬ ‘ਚ ਪਾਲਕੀ ਸਾਹਿਬ ਵਾਲੀ ਗੱਡੀਆਂ ਦਾ ਹਰ ਕਿਸਮ ਦਾ ਟੈਕਸ ਮੁਆਫ਼

ਚੰਡੀਗੜ੍ਹ 03 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਵਿੱਚ ਜਿੰਨੀਆਂ ਵੀ ਗੱਡੀਆਂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈ ਕੇ ਜਾਂਦੀਆਂ ਹਨ, ਜਿੰਨਾਂ ਨੂੰ ਪਾਲਕੀ ਸਾਹਿਬ ਵਾਲੀ ਗੱਡੀ ਕਿਹਾ ਜਾਂਦਾ ਹੈ | ਪੰਜਾਬ ਸਰਕਾਰ ਵੱਲੋਂ ਇਨ੍ਹਾਂ ਵਹੀਕਲਾਂ ਦਾ ਹਰ ਕਿਸਮ ਦਾ ਟੈਕਸ ਮੁਆਫ਼ ਕਰਨ ਦਾ ਫੈਸਲਾ ਲਿਆ ਗਿਆ ਹੈ |

Chief Minister Bhagwant Mann

Scroll to Top