CM Bhagwant Mann

ਮੁੱਖ ਮੰਤਰੀ ਭਗਵੰਤ ਮਾਨ ਦਾ ਵਿਦਿਆਰਥੀਆਂ ਲਈ ਵੱਡਾ ਫ਼ੈਸਲਾ

ਚੰਡੀਗੜ੍ਹ, 7 ਅਪ੍ਰੈਲ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਅਧੀਨ ਆਉਂਦੇ ਬੱਚਿਆਂ ਲਈ ਅਹਿਮ ਫ਼ੈਸਲਾ ਲੈਂਦੇ ਹੋਏ ਕਾਂਗਰਸ ਸਰਕਾਰ ਸਮੇਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਜਾਰੀ ਕਰਵਾਉਣ ਦੀ ਲਈ ਲਏ ਜਾਂਦੇ 800 ਰੁਪਏ ਫ਼ੀਸ ਨੂੰ ਘਟਾ ਕੇ 100 ਰੁਪਏ ਕਰ ਦਿੱਤਾ ਹੈ।

Scroll to Top