ਚੰਡੀਗੜ੍ਹ, 5 ਅਪ੍ਰੈਲ 2022 : ਮੁੱਖ ਮੰਤਰੀ ਭਗਵੰਤ ਮਾਨ ਅੱਜ 5 ਅਪ੍ਰੈਲ ਨੂੰ ਕਿਸਾਨਾਂ ਦੇ ਨਾਲ ਬੈਠਕ ਕਰਨਗੇ | ਇਸ ਬੈਠਕ ‘ਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਨਰਮੇ ਦੇ ਮੁਆਵਜ਼ੇ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਵਿਚਾਰ ਕੀਤੀ ਜਾਵੇਗੀ , ਇਹ ਬੈਠਕ ਦੁਪਹਿਰ 2 ਵਜੇ ਹੋਵੇਗੀ |
ਨਵੰਬਰ 22, 2024 7:08 ਬਾਃ ਦੁਃ