June 28, 2024 4:57 pm
CM Channi

CM ਚੰਨੀ ਅੱਜ ਜਾਣਗੇ ਅੰਮ੍ਰਿਤਸਰ ਦੌਰੇ ‘ਤੇ, ਵਪਾਰੀਆਂ ਨਾਲ ਕਰਨਗੇ ਮੁਲਾਕਾਤ

ਅੰਮ੍ਰਿਤਸਰ 26 ਦਸੰਬਰ 2021 : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi ਅੱਜ ਅੰਮ੍ਰਿਤਸਰ ਦੌਰੇ ‘ਤੇ ਹੋਣਗੇ। ਉਹ 12.30 ਵਜੇ ਅੰਮ੍ਰਿਤਸਰ ਦੇ ਹਯਾਤ ਹੋਟਲ ਵਿੱਚ ਕਾਰੋਬਾਰੀਆਂ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਵਪਾਰੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਗੱਲ ਕਰਨਗੇ। ਇਸ ਦੇ ਨਾਲ ਹੀ ਕਾਂਗਰਸ ਸਰਕਾਰ (Congress govt) ਵੱਲੋਂ ਵਪਾਰੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।