July 7, 2024 8:21 am
ਮੁੱਖ ਮੰਤਰੀ

ਵੱਡੀ ਖ਼ਬਰ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਨਹੀਂ ਕਰਨਗੇ

ਚੰਡੀਗੜ੍ਹ,20 ਸਤੰਬਰ 2021 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਜਾ ਰਿਹਾ ਸੀ ਕਿ ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਤ ਕਰਨਗੇ | ਪਰ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਵੀਨ ਠੁਕਰਾਲ ਨੇ ਜਾਣਕਾਰੀ ਦਿੱਤੀ ਚਰਨਜੀਤ ਸਿੰਘ ਚੰਨੀ ਅੱਜ ਕੈਪਟਨ ਅਮਰਿੰਦਰ ਸਿੰਘ ਨਾਲ ਨਹੀਂ ਮਿਲਣਗੇ |