Site icon TheUnmute.com

ਤਾਜ਼ਾ ਖ਼ਬਰ : ਮੁੱਖ ਮੰਤਰੀ ਯੋਗੀ ਆਦਿਤਿਆਨਾਥ ਗੋਰਖਪੁਰ ਤੋਂ ਲੜਨਗੇ ਚੋਣ

ਆਦਿਤਿਆਨਾਥ ਗੋਰਖਪੁਰ

ਚੰਡੀਗੜ੍ਹ, 15 ਜਨਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦੇ ਨਾਲ-ਨਾਲ ਉੱਤਰ ਪ੍ਰਦੇਸ਼ ਵਿੱਚ ਵੀ ਵਿਧਾਨ ਸਭਾ ਚੋਣਾਂ ਹਨ, ਜਿਸ ਨੂੰ ਲੈ ਕੇ ਸਿਆਸਤ ਪੂਰੀ ਤਰਾਂ ਗਰਮਾਈ ਹੋਈ ਹੈ | ਭਾਜਪਾ ਨੇ ਪਹਿਲੇ ਗੇੜ ਅਤੇ ਦੂਜੇ ਗੇੜ ਦੀਆਂ ਸੀਟਾਂ ‘ਤੇ ਉਮੀਦਵਾਰ ਤੈਅ ਕਰ ਲਏ ਹਨ। ਜਾਣਕਾਰੀ ਮੁਤਾਬਕ ਅੱਜ ਭਾਜਪਾ ਵਲੋਂ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ। ਜਿਸ ‘ਚ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਗੋਰਖਪੁਰ ਤੋਂ ਯੂ.ਪੀ. ਚੋਣਾਂ ਲੜਨਗੇ।

Exit mobile version