Haryana latest news

ਮੁੱਖ ਸਕੱਤਰ ਨੂੰ ਹਰਿਆਣਾ ਸੇਵਾ ਅਧਿਕਾਰ ਕਮਿਸ਼ਨ ਦੇ ਮੁੱਖ ਕਮਿਸ਼ਨਰ ਦਾ ਦਿੱਤਾ ਵਾਧੂ ਚਾਰਜ

ਹਰਿਆਣਾ , 04 ਜੂਨ 2026: ਹਰਿਆਣਾ ਸਰਕਾਰ ਨੇ ਮੁੱਖ ਸਕੱਤਰ ਨੂੰ ਤੁਰੰਤ ਪ੍ਰਭਾਵ ਨਾਲ ਹਰਿਆਣਾ ਸੇਵਾ ਅਧਿਕਾਰ ਕਮਿਸ਼ਨ ਦੇ ਮੁੱਖ ਕਮਿਸ਼ਨਰ ਦੇ ਅਹੁਦੇ ਦਾ ਵਾਧੂ ਚਾਰਜ ਸੌਂਪਿਆ ਹੈ। ਮੁੱਖ ਸਕੱਤਰ ਅਗਲੇ ਹੁਕਮਾਂ ਤੱਕ ਕਮਿਸ਼ਨ ਦੇ ਮੁੱਖ ਕਮਿਸ਼ਨਰ ਦੇ ਫਰਜ਼ ਨਿਭਾਉਂਦੇ ਰਹਿਣਗੇ।

ਵਿਦੇਸ਼

Scroll to Top