ਚੰਡੀਗੜ੍ਹ 29 ਅਪ੍ਰੈਲ 2022: ਡੀਜੀਪੀ ਪੰਜਾਬ (DGP Punjab) ਵਲੋਂ ਪੁਲਿਸ ਮੁਲਾਜ਼ਮਾਂ ਲਈ ਵੱਡਾ ਐਲਾਨ ਕਰਦਿਆਂ ਇਕ ਪੱਤਰ ਜਾਰੀ ਕੀਤਾ ਗਿਆ ਹੈ | ਜਾਰੀ ਪੱਤਰ ਅਨੁਸਾਰ ਪੁਲਿਸ ਵਿੱਚ ਨਵੀਂ ਭਰਤੀ ਦੌਰਾਨ ਪੁਲਿਸ ਮੁਲਾਜ਼ਮਾਂ ਦੇ ਬੱਚਿਆਂ ਨੂੰ 2 ਪ੍ਰਤੀਸ਼ਤ ਕੋਟਾ ਮਿਲੇਗਾ।ਜਿਕਰਯੋਗ ਹੈ ਕਿ ਇਹ ਫ਼ੈਸਲਾ 1996 ਤੋਂ ਪਹਿਲਾਂ ਲਾਗੂ ਸੀ, ਪਰ ਉਸ ਵੇਲੇ ਦੀ ਸਰਕਾਰ ਨੇ ਇਸ ਨੂੰ ਬੰਦ ਕਰ ਦਿੱਤਾ ਸੀ ਅਤੇ ਹੁਣ ਆਪ ਸਰਕਾਰ ਨੇ ਇਸ ਫ਼ੈਸਲੇ ਨੂੰ ਦੁਬਾਰਾ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ।
ਨਵੰਬਰ 23, 2024 6:06 ਪੂਃ ਦੁਃ