ਚੰਡੀਗੜ੍ਹ, 06 ਮਈ, 2024: ਮਾਨਸਾ ਤੋਂ ਚੁਸਪਿੰਦਰਬੀਰ ਸਿੰਘ ਚਾਹਲ ਕਾਂਗਰਸ (Congress) ਤੋਂ ਅਸਤੀਫਾ ਦੇ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਚੁਸਪਿੰਦਰਬੀਰ ਸਿੰਘ ਚਾਹਲ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਦਾ ਸਾਰਿਆਂ ਦਾ ‘ਆਪ’ ਪਾਰਟੀ ਵਿੱਚ ਸਵਾਗਤ ਕੀਤਾ |
ਮਈ 8, 2026 10:49 ਬਾਃ ਦੁਃ




