Site icon TheUnmute.com

CM ਅਰਵਿੰਦ ਕੇਜਰੀਵਾਲ ਦੀ ਰਿਹਾਈ ਨਾਲ ਭਾਜਪਾ ਦੇ ਝੂਠ ਦਾ ਹੋਇਆ ਪਰਦਾਫਾਸ਼: ਹਰਜੋਤ ਸਿੰਘ ਬੈਂਸ

CM Arvind Kejriwal

ਚੰਡੀਗੜ੍ਹ, 13 ਸਤੰਬਰ 2024: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਸਪਰੀਮੋ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ‘ਤੇ ਖੁਸ਼ੀ ਜ਼ਾਹਿਰ ਕੀਤੀ ਹੈ | ਉਨ੍ਹਾਂ ਨੇ ਕਿਹਾ ਕਿ ਭਾਜਪਾ ਦੁਆਰਾ ਫੈਲਾਏ ਜਾ ਰਹੇ ਝੂਠ ਦਾ ਅੱਜ ਪਰਦਾਫਾਸ਼ ਹੋਇਆ ਹੈ। ਹਰਜੋਤ ਬੈਂਸ ਨੇ ਸੁਪਰੀਮ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਦੌਰਾਨ ਕੀਤੀਆਂ ਟਿੱਪਣੀਆਂ ਤੋਂ ਸਾਫ਼ ਹੈ ਕਿ ਸੀ.ਬੀ.ਆਈ. ਵੱਲੋਂ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਗੈਰ-ਵਾਜ਼ਬ ਠਹਿਰਾਇਆ ਗਿਆ ਹੈ।

Exit mobile version